ਤੁਮ ਅਪਨੀ ਫਿਕਰ ਕਰੋ ਜਨਾਬ ?ਹਮ ਤੋਂ ਪਹਿਲੇ ਸੇ ਹੀ ਬਦਨਾਮ ਹੈਂ
??ਜੱਫੀਆਂ ਪਾ ਪਾ ਮਿਲਦੇ ਨੇ, ਮਾੜੇ ਸਾਲੇ ਦਿਲ ਦੇ ਨੇ, ਵੇਖ ਤਰੱਕੀ ਵਾਹ ਵਾਹ ਕਰਦੇ, ਅੰਦਰੋਂ ਅੰਦਰੀ ਹਿੱਲਦੇ ਨੇ..
ਤੂੰ ਮੰਨੇ ਜਾਂ ਨਾ ਮੰਨੇ ਦਿਲਦਾਰਾ ਅਸਾਂ ਤੇ ਤੈਨੂੰ ਰੱਬ ਮੰਨਿਆ
ਲੋਕਾਂ ਦੀ ਖੁਸ਼ੀ ਦੇ ਚੱਕਰ ਵਿੱਚ ਤਾਂ ਸ਼ੇਰ ਨੂੰ ਵੀ ਸਰਕਸ ਵਿੱਚ ਨੱਚਣਾ ਪੈਂਦਾ ਹੈ
ਕਿਸੇ ਵੀ ਰਿਸ਼ਤੇ ਨੂੰ ਨਿਭਾਉਣ ਲਈ ਕਸਮਾਂ ਵਾਦਿਆਂ ਦੀ ਲੋੜ ਨਹੀਂ ਹੁੰਦੀ … ਬੱਸ ਦੋ ਵਧਿਆ ਇਨਸਾਨਾ ਦੀ ਲੋੜ ਹੁੰਦੀ ਹੈ …ਇੱਕ ਭਰੋਸਾ ਕਰ ਸਕੇ ਤੇ ਦੂਜਾ ਉਸਨੂੰ ਸਮਝ ਸਕੇ
ਵੋ ਰੋਇਆ ਬਹੁਤ ਰੋਇਆ ਮੁਝਸੇ ਬਿਛੜ ਜਾਨੇ ਕੇ ਬਾਅਦ
ਯਾਰ ਜਾਨ ਦੇਣੀ ਜਾਣਦਾ ਹੋਵੇ ਤੇ ਹਥਿਆਰ ਜਾਨ ਲੈਣੀ
ਅੰਦਾਜੇ ਤਾ ਹਮੇਸ਼ਾਂ ਗਲਤ ਹੁੰਦੇ ਆ ਪਤਾ ਤਾ ਕਾਕਾ ਵਾਹ ਪਏ ਤੇ ਲੱਗਦਾ…. ?
ਘਰ ?ਬੈਠਿਆਂ ਨੀ ਮਿਲ਼ਦੇ ?ਮੁਕਾਮ ਬੱਲਿਆ ਬੜੇ ?ਅੌਖੇ ਬਣਦੇ ਨੇ? ਨਾਮ ਬੱਲਿਆ…
ਮੁਸੀਬਤ ਤਾਂ ਮਰਦਾ ਤੇ ਪੈਂਦੀ ਰਹਿੰਦੀ ਏ .. ਦਬੀ ਨਾਂ ਤੂੰ ਦੁਨੀਆਂ ਸੁਆਦ ਲਹਿੰਦੀ ਏ ..?
ਦੂਜੀ ਵਾਰੀ ਪਹਿਲੀਆਂ ਗੱਲਾਂ ਕਿੱਥੇ ਬਣਦੀਆਂ ਨੇ
ਕੁਛ ਨਿਕਲੇ ਖਰੇ ਸੋਨੇ ਸੇ ਤੋ ਕੁਛ ਕਾ ਪਾਨੀ ਉਤਰ ਗਯਾ।
ਸਾਡੀ ਮਾੜੀ ਮੋਟੀ ਗੱਲ ਨੂੰ punjabi status ਤੁਸੀ ਚੱਕੀ ਜਾਦੇਂ ਓ…ਰੀਸ ਵੀ ਸਾਡੀ ਈ ਕਰਦੇ ਓ ਤੇ ਸਾਡੇ ਤੋਂ ਹੀ ਮੱਚੀ ਜਾਦੇਂ ਓ…??